PLAY PODCASTS
ਪਾਕਿਸਤਾਨ ਡਾਇਰੀ: ਪਾਕਿਸਤਾਨ ਵਿੱਚ ਮਾਨਸੂਨੀ ਬਾਰਿਸ਼ਾਂ ਨਾਲ 111 ਮੌਤਾਂ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ

ਪਾਕਿਸਤਾਨ ਦੀ ਆਫ਼ਤ ਪ੍ਰਬੰਧਨ ਏਜੰਸੀ ਨੇ ਦੱਸਿਆ ਕਿ ਜੂਨ ਦੇ ਅਖੀਰ ਵਿੱਚ ਸ਼ੁਰੂ ਹੋਈਆਂ ਭਾਰੀ ਮਾਨਸੂਨੀ ਬਾਰਿਸ਼ਾਂ ਨਾਲ ਜੁੜੀਆਂ ਘਟਨਾਵਾਂ ਵਿੱਚ 111 ਲੋਕ, ਜਿਨ੍ਹਾਂ ਵਿੱਚ 53 ਬੱਚੇ ਸ਼ਾਮਲ ਹਨ, ਮਾਰੇ ਗਏ ਹਨ। ਇਨ੍ਹਾਂ ਮੌਤਾਂ ਦੀ ਮੁੱਖ ਵਜ੍ਹਾ ਕਰੰਟ ਲੱਗਣਾ ਰਹੀ, ਜਿਸ ਤੋਂ ਬਾਅਦ 'ਅਚਾਨਕ ਆਏ ਹੜ੍ਹਾਂ' ਨੇ ਸਭ ਤੋਂ ਵੱਧ ਨੁਕਸਾਨ ਕੀਤਾ। ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੈ, ਜਿੱਥੇ ਪਿਛਲੇ ਦੋ ਹਫ਼ਤਿਆਂ ਦੌਰਾਨ 39 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ 20 ਬੱਚੇ ਵੀ ਸ਼ਾਮਲ ਹਨ। ਪਾਕਿਸਤਾਨ ਤੋਂ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ..

SBS Punjabi - ਐਸ ਬੀ ਐਸ ਪੰਜਾਬੀ · SBS Audio

July 16, 20256m 59sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes