PLAY PODCASTS
ਪਾਕਿਸਤਾਨ ਡਾਇਰੀ: ਲਹਿੰਦੇ ਪੰਜਾਬ 'ਚ ਹੜ੍ਹਾਂ ਕਾਰਨ 20 ਲੱਖ ਲੋਕ ਬੇਘਰ, 2200 ਤੋਂ ਵੱਧ ਪਿੰਡ ਉੱਜੜੇ

ਕਈ ਦਹਾਕਿਆਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ ਪਾਕਿਸਤਾਨ ਦੇ ਪੰਜਾਬ ਭਰ ਵਿੱਚ ਪਰਿਵਾਰਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਆਪਣੇ ਘਰ, ਫਸਲਾਂ ਅਤੇ ਪਸ਼ੂਆਂ ਨੂੰ ਗੁਆ ਦਿੱਤਾ ਹੈ। ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ ਨੇ ਕਿਹਾ ਹੈ ਕਿ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ 2,000 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਲਗਭਗ 7,60,000 ਲੋਕਾਂ ਅਤੇ 5,16,000 ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ, ਜਦਕਿ ਇੱਕ ਹਫ਼ਤੇ ਤੋਂ ਘੱਟ ਸਮੇਂ ਵਿੱਚ ਘੱਟੋ-ਘੱਟ 33 ਲੋਕਾਂ ਦੀ ਮੌਤ ਹੋ ਗਈ ਹੈ। ਇਸ ਬਾਰੇ ਵਧੇਰੇ ਜਾਣਕਾਰੀ ਅਤੇ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

SBS Punjabi - ਐਸ ਬੀ ਐਸ ਪੰਜਾਬੀ · SBS Audio

September 2, 20256m 40sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes