ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ 'ਤੇ PM ਮੋਦੀ ਦਾ ਸੰਬੋਧਨ: 1984 ਦੇ ਪੀੜਤਾਂ ਨੂੰ ਨਿਆਂ ਦੀ ਵਚਨਬੱਧਤਾ
ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦੇ ਹੋਏ ਗੁਰੂ ਜੀ ਦੀ ਕੁਰਬਾਨੀ, ਸਾਹਸ ਅਤੇ ਸਮਾਜਿਕ ਏਕਤਾ ਦੇ ਸੁਨੇਹੇ ਨੂੰ ਦੁਹਰਾਇਆ ਹੈ। ਇਸ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਸਿੱਖ ਕੌਮ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ 1984 ਦੇ ਦੰਗਿਆਂ ਬਾਰੇ ਵਿਸ਼ੇਸ਼ ਜਾਂਚ ਟੀਮ (SIT) ਬਣਾਉਣ, ਬੰਦ ਮਾਮਲਿਆਂ ਨੂੰ ਮੁੜ ਖੋਲ੍ਹਣ, ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਪੀੜਤ ਪਰਿਵਾਰਾਂ ਲਈ ਵਾਧੂ ਮੁਆਵਜ਼ਾ ਦੇਣ ਵਰਗੇ ਕਦਮਾਂ ਦਾ ਜ਼ਿਕਰ ਕੀਤਾ ਹੈ।
SBS Punjabi - ਐਸ ਬੀ ਐਸ ਪੰਜਾਬੀ · SBS Audio
March 3, 20264m 23s
Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.
Show Notes