PLAY PODCASTS
ਖ਼ਬਰਨਾਮਾ: ਨਿਊ ਸਾਊਥ ਵੇਲਜ਼ ਵਿੱਚ 48 ਘੰਟਿਆਂ ਵਿੱਚ ਚੌਥਾ ਸ਼ਾਰਕ ਹਮਲਾ, ਤੈਰਾਕਾਂ ਲਈ ਚੇਤਾਵਨੀ

ਨਿਊ ਸਾਊਥ ਵੇਲਜ਼ ਦੇ ਮਿਡ ਨੌਰਥ ਕੋਸਟ 'ਤੇ ਇੱਕ ਸਰਫਰ ਨੂੰ ਸ਼ਾਰਕ ਨੇ ਕੱਟ ਲਿਆ ਹੈ। ਪਿਛਲੇ 48 ਘੰਟਿਆਂ ਵਿੱਚ ਰਾਜ ਦੀ ਤੱਟਰੇਖਾ 'ਤੇ ਇਹ ਚੌਥਾ ਪੁਸ਼ਟੀ ਕੀਤਾ ਗਿਆ ਸ਼ਾਰਕ ਹਮਲਾ ਹੈ। ਸ਼ਾਰਕ ਹਮਲਿਆਂ ਦੀ ਇੱਕ ਲੜੀ ਤੋਂ ਬਾਅਦ ਅਗਲੇ 48 ਘੰਟਿਆਂ ਲਈ ਉੱਤਰੀ ਬੀਚਾਂ 'ਤੇ ਤੈਰਾਕੀ ਸਥਾਨ, ਸਰਫਰਾਂ ਅਤੇ ਤੈਰਾਕਾਂ ਲਈ ਬੰਦ ਕਰ ਦਿੱਤੇ ਗਏ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।

SBS Punjabi - ਐਸ ਬੀ ਐਸ ਪੰਜਾਬੀ · SBS Audio

January 20, 20264m 38s

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes

ਨਿਊ ਸਾਊਥ ਵੇਲਜ਼ ਦੇ ਮਿਡ ਨੌਰਥ ਕੋਸਟ 'ਤੇ ਇੱਕ ਸਰਫਰ ਨੂੰ ਸ਼ਾਰਕ ਨੇ ਕੱਟ ਲਿਆ ਹੈ। ਪਿਛਲੇ 48 ਘੰਟਿਆਂ ਵਿੱਚ ਰਾਜ ਦੀ ਤੱਟਰੇਖਾ 'ਤੇ ਇਹ ਚੌਥਾ ਪੁਸ਼ਟੀ ਕੀਤਾ ਗਿਆ ਸ਼ਾਰਕ ਹਮਲਾ ਹੈ। ਸ਼ਾਰਕ ਹਮਲਿਆਂ ਦੀ ਇੱਕ ਲੜੀ ਤੋਂ ਬਾਅਦ ਅਗਲੇ 48 ਘੰਟਿਆਂ ਲਈ ਉੱਤਰੀ ਬੀਚਾਂ 'ਤੇ ਤੈਰਾਕੀ ਸਥਾਨ, ਸਰਫਰਾਂ ਅਤੇ ਤੈਰਾਕਾਂ ਲਈ ਬੰਦ ਕਰ ਦਿੱਤੇ ਗਏ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
ਖ਼ਬਰਨਾਮਾ: ਨਿਊ ਸਾਊਥ ਵੇਲਜ਼ ਵਿੱਚ 48 ਘੰਟਿਆਂ ਵਿੱਚ ਚੌਥਾ ਸ਼ਾਰਕ ਹਮਲਾ, ਤੈਰਾਕਾਂ ਲਈ ਚੇਤਾਵਨੀ — SBS Punjabi - ਐਸ ਬੀ ਐਸ ਪੰਜਾਬੀ — Play Podcasts