PLAY PODCASTS
ਪੰਜਾਬੀ ਡਾਇਰੀ: ਪੰਜਾਬ ਸਰਕਾਰ ਦਾ 5ਵਾਂ ਅਤੇ ਆਖਰੀ ਬਜਟ ਕੀਤਾ ਗਿਆ ਪੇਸ਼, ਸਮੁੱਚੇ ਬਜਟ ਵਿੱਚ ਚੋਣਾਂ ਦਾ ਪਰਛਾਵਾਂ ਆਇਆ ਨਜ਼ਰ

ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਨਾਰੀ ਸ਼ਕਤੀਕਰਨ ਅਤੇ ਸਮਾਜ ਭਲਾਈ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਬਜਟ ਦਾ ਸਭ ਤੋਂ ਅਹਿਮ ਪਹਿਲੂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਕਾਰ ਯੋਜਨਾ’ ਹੈ। ਇਸ ਯੋਜਨਾ ਤਹਿਤ ਪੰਜਾਬ ਦੀਆਂ ਸਾਰੀਆਂ ਬਾਲਗ਼ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਜਾਣਗੇ। ਸਰਕਾਰ ਮੁਤਾਬਕ ਇਸ ਬਜਟ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਜਦਕਿ ਵਿਰੋਧੀ ਧਿਰ ਵੱਲੋਂ ਇਸ ਬਜਟ ਨੂੰ ਝੂਠ ਦਾ ਪੁਲਿੰਦਾ ਦੱਸਿਆ ਗਿਆ। ਇਸਦੇ ਸਮੇਤ ਹੋਰ ਖ਼ਬਰਾਂ ਸੁਣੋ ਇਸ ਪੌਡਕਾਸਟ ਰਾਹੀਂ...

SBS Punjabi - ਐਸ ਬੀ ਐਸ ਪੰਜਾਬੀ · SBS Audio

March 10, 20269m 35s

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes