PLAY PODCASTS
ਖ਼ਬਰਾਂ ਫਟਾਫੱਟ: ਈਰਾਨ ਦੀ ਧਮਕੀ, ਆਸਟ੍ਰੇਲੀਆ ਦੀ ਆਰਥਿਕਤਾ, CM ਮਾਨ ਖ਼ਿਲਾਫ ਡਬਲ ਸ਼ਿਕਾਇਤ ਅਤੇ ਹੋਰ ਖ਼ਬਰਾਂ

ਈਰਾਨ ਦੇ ਨਵੇਂ ਸੁਪਰੀਮ ਲੀਡਰ ਮੋਜਤਬਾ ਖਾਮੇਨਈ ਨੇ ਕਿਹਾ ਹੈ ਕਿ ਉਹ ਸਟ੍ਰੇਟ ਆਫ਼ ਹੌਰਮੁਜ਼ ਰਾਹੀਂ ਤੇਲ ਦੀ ਆਵਾਜਾਈ ਨਹੀਂ ਹੋਣ ਦੇਣਗੇ, ਜਿਸ ਨਾਲ ਦੁਨੀਆ ਭਰ ਵਿੱਚ ਤੇਲ ਦੀ ਸਪਲਾਈ ‘ਤੇ ਗੰਭੀਰ ਅਸਰ ਪਵੇਗਾ। ਓਧਰ, ਪੰਜਾਬ 'ਚ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪੰਜਾਬ ਮਹਿਲਾ ਕਮਿਸ਼ਨ ਤੋਂ ਬਾਅਦ ਹੁਣ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਵੀ ਸ਼ਿਕਾਇਤ ਕਰ ਦਿੱਤੀ ਹੈ। ਵਿਧਾਇਕਾਂ ਨੇ ਮੁੱਖ ਮੰਤਰੀ ’ਤੇ ਔਰਤਾਂ ਵਿਰੁੱਧ ਟਿੱਪਣੀਆਂ ਕਰਨ ਦਾ ਦੋਸ਼ ਲਾਇਆ ਹੈ। ਇਹਨਾਂ ਤੋਂ ਇਲਾਵਾ ਹਫ਼ਤੇ ਦੀਆਂ ਹੋਰ ਵੱਡੀਆਂ ਖ਼ਬਰਾਂ ਲਈ ਸੁਣੋ ਇਹ ਪੌਡਾਕਸਟ...

SBS Punjabi - ਐਸ ਬੀ ਐਸ ਪੰਜਾਬੀ · SBS Audio

March 13, 20265m 37s

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes