PLAY PODCASTS
ਖ਼ਬਰਨਾਮਾ: ਸਵਿਟਜ਼ਰਲੈਂਡ ਦੇ ਸਕੀ ਰਿਜ਼ੋਰਟ ਵਿੱਚ ਲੱਗੀ ਭਿਆਨਕ ਅੱਗ ਕਾਰਨ ਅਨੇਕਾਂ ਮੌਤਾਂ, ਜਾਂਚ ਜਾਰੀ

ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਟਜ਼ਰਲੈਂਡ ਦੇ ਇੱਕ ਸਕੀ ਰਿਜ਼ੋਰਟ ਵਿੱਚ ਲੱਗੀ ਭਿਆਨਕ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਹਾਦਸੇ ਵਿੱਚ ਕਰੀਬ 40 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਲਗਭਗ 115 ਲੋਕ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ, ਅੱਜ ਦੀਆਂ ਹੋਰ ਖਾਸ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।

SBS Punjabi - ਐਸ ਬੀ ਐਸ ਪੰਜਾਬੀ · SBS Audio

January 2, 20263m 20s

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes