ਐਕਸਪਲੇਨਰ: ਜਾਣੋ ਕਿ ਆਸਟ੍ਰੇਲੀਆ 'ਚ ਕੌਣ ਬੰਦੂਕ ਰੱਖ ਸਕਦਾ ਹੈ?
ਵਿਕਟੋਰੀਆ ਦੇ ਪੇਂਡੂ ਇਲਾਕੇ 'ਚ ਦੋ ਪੁਲਿਸ ਅਧਿਕਾਰੀਆਂ ਦੀ ਮੌਤ ਤੋਂ ਬਾਅਦ ਬੰਦੂਕ ਰੱਖਣ ਦੇ ਲਾਈਸੈਂਸ ਦੇ ਮਾਪਦੰਡਾਂ ਨੂੰ ਲੈ ਕੇ ਨਵੇਂ ਸਵਾਲਾਂ ਨੇ ਚਰਚਾ ਛੇੜ ਦਿੱਤੀ ਹੈ। ਅੰਕੜਿਆਂ ਮੁਤਾਬਿਕ ਆਸਟ੍ਰੇਲੀਆ ਵਿੱਚ ਰਜਿਸਟੱਰਡ ਹਥਿਆਰਾਂ ਦੀ ਗਿਣਤੀ ਪਿੱਛਲੇ ਕੁੱਝ ਸਾਲਾਂ ਵਿੱਚ ਕਾਫੀ ਵਧੀ ਹੈ। ਇਸ ਪੌਡਕਾਸਟ ਰਾਹੀਂ ਜਾਣੋ ਕਿ ਆਸਟ੍ਰੇਲੀਆ 'ਚ ਕੌਣ ਕਿੰਨ੍ਹਾਂ ਹਾਲਾਤਾਂ ਵਿੱਚ ਹਥਿਆਰ ਰੱਖ ਸਕਦਾ ਹੈ।
SBS Punjabi - ਐਸ ਬੀ ਐਸ ਪੰਜਾਬੀ · SBS Audio
September 3, 20255m 10sFULL
Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.
Show Notes