ਪੰਜਾਬੀ ਡਾਇਸਪੋਰਾ: ਇੱਕ ਭਾਰਤੀ ਗਰੁੱਪ ਵਲੋਂ ਨਿਊਜ਼ੀਲੈਂਡ ਲਈ ਵਿਜ਼ਿਟਰ ਵੀਜ਼ਾ ਸਬੰਧੀ ਅਰਜ਼ੀਆਂ ਵਿੱਚ ਧੋਖਾਧੜੀ ਦਾ ਮਾਮਲਾ
ਆਕਲੈਂਡ ਵਿੱਚ ਹੋਲੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਭਾਰਤੀ ਸੈਲਾਨੀਆਂ ਦੇ ਇੱਕ ਸਮੂਹ 'ਤੇ ਧੋਖਾਧੜੀ ਨਾਲ ਵੀਜ਼ਾ ਅਰਜ਼ੀਆਂ ਜਮ੍ਹਾਂ ਕਰਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਮੀਗ੍ਰੇਸ਼ਨ ਨਿਊਜ਼ੀਲੈਂਡ ਨੇ ਇਹਨਾਂ ਵਿੱਚੋਂ ਕਈ ਲੋਕਾਂ ਨੂੰ ਦਿੱਲੀ ਤੋਂ ਹੀ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਖਬਰ ਸਮੇਤ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਖਬਰਾਂ ਇਸ ਪੌਡਕਸਾਟ ਰਾਹੀਂ ਸੁਣੋ।
SBS Punjabi - ਐਸ ਬੀ ਐਸ ਪੰਜਾਬੀ · SBS Audio
March 6, 20267m 41s
Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.
Show Notes