PLAY PODCASTS
ਪਾਕਿਸਤਾਨ ਦੇ ਮਸ਼ਹੂਰ ਪੰਜਾਬੀ ਕਵੀ ਤਜਮੁਲ ਕਲੀਮ ਦਾ ਹੋਇਆ ਦੇਹਾਂਤ

ਪਾਕਿਸਤਾਨ ਦੇ ਮਸ਼ਹੂਰ ਪੰਜਾਬੀ ਕਵੀ ਤਜਮੁਲ ਕਲੀਮ ਦਾ ਲੰਬੀ ਬਿਮਾਰੀ ਦੇ ਚਲਦਿਆਂ ਦੇਹਾਂਤ ਹੋ ਗਿਆ ਹੈ। ਕਲੀਮ ਸਮਾਜਿਕ ਮੁੱਦਿਆਂ ਉੱਤੇ ਕਵਿਤਾਵਾਂ ਲਿਖਣ ਲਈ ਜਾਣੇ ਜਾਂਦੇ ਸਨ। ਪਰ 65 ਸਾਲ ਦੀ ਉਮਰ ਵਿੱਚ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਕਲੀਮ ਦਾ ਜਨਮ ਚੁਨੀਆਂ, ਕਸੂਰ ਵਿੱਚ ਹੋਇਆ ਸੀ, ਜੋ ਕਿ ਇੱਕ ਹੋਰ ਮਹਾਨ ਸੂਫੀ ਪੰਜਾਬੀ ਕਵੀ ਬੁੱਲ੍ਹੇ ਸ਼ਾਹ ਦੀ ਵੀ ਜਨਮ ਭੂਮੀ ਹੈ। ਉਨ੍ਹਾਂ ਦੀ ਯਾਦ ਵਿੱਚ, ਐਸ ਬੀ ਐਸ ਪੰਜਾਬੀ ਨਾਲ ਕੀਤਾ ਹੋਇਆ ਉਨ੍ਹਾਂ ਦਾ ਇੱਕ ਪੁਰਾਣਾ ਇੰਟਰਵਿਊ ਸਾਂਝਾ ਕਰ ਰਹੇ ਹਾਂ ਜਿਸ ਵਿੱਚ ਉਨ੍ਹਾਂ ਨੇ ਪੰਜਾਬੀ ਮਾਂ ਬੋਲੀ ਲਈ ਆਪਣਾ ਪਿਆਰ ਪ੍ਰਗਟ ਕੀਤਾ ਹੈ।

SBS Punjabi - ਐਸ ਬੀ ਐਸ ਪੰਜਾਬੀ · SBS Audio

May 23, 202510m 32sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes