ਪਾਕਿਸਤਾਨ ਡਾਇਰੀ: ਹੜ੍ਹਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕਣਕ ਸੰਕਟ ਰੋਕਣ ਲਈ ਚੁੱਕੇ ਸਖ਼ਤ ਕਦਮ
ਪੂਰਬੀ ਦਰਿਆਵਾਂ ਵਿੱਚ ਹੜ੍ਹਾਂ ਕਾਰਨ ਖੇਤਾਂ ਅਤੇ ਕੇਂਦਰੀ ਜ਼ਿਲ੍ਹਿਆਂ ਦੇ ਕਣਕ ਭੰਡਾਰ ਬਰਬਾਦ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਕਟ ਰੋਕਣ ਲਈ ਕੜੇ ਕਦਮ ਚੁੱਕੇ ਹਨ। ਸਟਾਕ ਦੀ ਜੀਓਟੈਗਿੰਗ ਕੀਤੀ ਜਾ ਰਹੀ ਹੈ ਅਤੇ ਕਣਕ ਦੀ ਅੰਤਰ-ਸੂਬਾਈ ਆਵਾਜਾਈ ‘ਤੇ ਪਾਬੰਦੀ ਵੀ ਲਾਈ ਗਈ ਹੈ। ਇਸ ਕਾਰਨ ਖੈਬਰ ਪਖਤੂਨਖਵਾ ਵਿੱਚ ਕੀਮਤਾਂ 68 ਫੀਸਦੀ ਤੱਕ ਵੱਧ ਗਈਆਂ ਹਨ ਅਤੇ ਸਿੰਧ ਤੇ ਕੇਪੀ ਵਿੱਚ ਵਿਰੋਧ ਤੇਜ਼ ਹੋ ਰਹੇ ਹਨ। ਇਸ ਮਾਮਲੇ ਤੇ ਹੋਰ ਜਾਣਕਾਰੀ ਅਤੇ ਪਾਕਿਸਤਾਨ ਦੀਆਂ ਤਾਜ਼ਾ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...
SBS Punjabi - ਐਸ ਬੀ ਐਸ ਪੰਜਾਬੀ · SBS Audio
September 24, 20257m 0s
Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.
Show Notes