PLAY PODCASTS
ਬਾਲੀਵੁੱਡ ਗੱਪਸ਼ੱਪ: ਅਕਸ਼ੇ ਕੁਮਾਰ ਅਤੇ ਅਰਸ਼ਦ ਵਾਰਸੀ ਨੂੰ ਨੋਟਿਸ ਜਾਰੀ, ਨਿਆਂ ਪ੍ਰਣਾਲੀ ਦਾ ਅਪਮਾਨ ਕਰਨ ਦੇ ਦੋਸ਼

ਅਦਾਕਾਰ ਅਕਸ਼ੇ ਕੁਮਾਰ, ਅਰਸ਼ਦ ਵਾਰਸੀ ਅਤੇ ਨਿਰਦੇਸ਼ਕ ਸੁਭਾਸ਼ ਕਪੂਰ ਆਪਣੀ ਆਉਣ ਵਾਲੀ ਫਿਲਮ ਜੌਲੀ ਐਲਐਲਬੀ 3 ਦੀ ਰਿਲੀਜ਼ ਤੋਂ ਪਹਿਲਾਂ ਕਾਨੂੰਨੀ ਮੁਸੀਬਤ ਵਿੱਚ ਫਸ ਗਏ ਹਨ। ਪੂਣੇ ਦੀ ਇੱਕ ਸਿਵਲ ਅਦਾਲਤ ਨੇ ਵਕੀਲ ਵਾਜਿਦ ਖਾਨ ਦੀ ਪਟੀਸ਼ਨ 'ਤੇ ਕਾਰਵਾਈ ਕਰਦਿਆਂ ਇਹਨਾਂ ਤਿੰਨਾਂ ਨੂੰ ਸੰਮਨ ਜਾਰੀ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਫਿਲਮ ਨਿਆਂ ਪ੍ਰਣਾਲੀ ਦਾ ਅਪਮਾਨ ਕਰਦੀ ਹੈ। ਭਾਰਤੀ ਅਤੇ ਪੰਜਾਬੀ ਫਿਲਮ ਇੰਡਸਟਰੀ ਦੀਆਂ ਹੋਰ ਤਾਜ਼ਾ ਅਪਡੇਟਸ ਸੁਣੋ ਇਸ ਪੌਡਕਾਸਟ ਰਾਹੀਂ...

SBS Punjabi - ਐਸ ਬੀ ਐਸ ਪੰਜਾਬੀ · SBS Audio

August 28, 20255m 59sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes