PLAY PODCASTS
ਫਲੋਰਿਡਾ ਟਰੱਕ ਹਾਦਸਾ: ਟਰੱਕ ਡਰਾਇਵਰ ਹਰਜਿੰਦਰ ਸਿੰਘ ਨੂੰ ਮਿਲੇਗੀ ਕਾਨੂੰਨੀ ਸਹਾਇਤਾ

ਫਲੋਰਿਡਾ ਟਰੱਕ ਹਾਦਸੇ ਦੇ ਕਥਿਤ ਦੋਸ਼ੀ ਹਰਜਿੰਦਰ ਸਿੰਘ ਨੂੰ ਕੈਲੀਫੋਰਨੀਆ ਦੀ ਸੰਸਥਾ ‘ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ’ ਵਲੋਂ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਐਸੋਸੀਏਸ਼ਨ ਦੇ ਫਾਊਂਡਰ ਡਾ. ਸਵੈਮਾਨ ਸਿੰਘ ਨੇ ਇਸ ਬਾਰੇ ਐਸ ਬੀ ਐਸ ਪੰਜਾਬੀ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਹਰਜਿੰਦਰ ਸਿੰਘ ਨਾਲ ਕੀਤਾ ਜਾ ਰਿਹਾ ਸਲੂਕ ਕਥਿਤ ਤੌਰ 'ਤੇ ‘ਨਸਲਵਾਦ’ ਦੀ ਮੂੰਹ ਬੋਲਦੀ ਤਸਵੀਰ ਹੈ।

SBS Punjabi - ਐਸ ਬੀ ਐਸ ਪੰਜਾਬੀ · SBS Audio

August 29, 202511m 19sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes