PLAY PODCASTS
ਸਟੂਡੈਂਟ ਵੀਜ਼ਾ ਰਿਫਿਊਜ਼ਲ ਤੋਂ ਬਾਅਦ ਵੀ ਪ੍ਰਵਾਸੀ ਨਹੀਂ ਜਾ ਰਹੇ ਵਾਪਿਸ, ਅਪੀਲਾਂ 'ਚ ਰਿਕਾਰਡ ਤੋੜ ਵਾਧਾ

ਆਸਟ੍ਰੇਲੀਆ ਵਿੱਚ ਸਥਾਪਤ ਹੋਣ ਦਾ ਸੁਪਨਾ ਲੈ ਕੇ ਆਉਣ ਵਾਲੇ ਪ੍ਰਵਾਸੀਆਂ ਵਿੱਚੋਂ ਬਹੁਤਿਆਂ ਦਾ ਸਟੂਡੈਂਟ ਵੀਜ਼ਾ ਰਿਫਿਊਜ਼ ਹੋਣ ਨਾਲ ਇਹ ਸੁਪਨਾ ਟੁੱਟ ਜਾਂਦਾ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਰਿਫਿਊਜ਼ ਹੋਏ ਸਟੂਡੈਂਟ ਵੀਜ਼ਿਆਂ ਵਿਰੁੱਧ ART ਵਿੱਚ ਅਪੀਲਾਂ ਦੀ ਗਿਣਤੀ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਇਸ ਪੌਡਕਾਸਟ ਵਿੱਚ ਅਸੀਂ ਮਾਈਗ੍ਰੇਸ਼ਨ ਮਾਹਿਰ ਅਰੁਨ ਬਾਂਸਲ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਵੀਜ਼ਾ ਅਤੇ ਅਪੀਲ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ। ਨਾਲ ਹੀ, ਇੱਕ ਵਿਦਿਆਰਥਣ ਦੀ ਕਹਾਣੀ, ਜੋ ਸਟੂਡੈਂਟ ਵੀਜ਼ਾ ਰੱਦ ਹੋਣ ਤੋਂ ਬਾਅਦ ਅਪੀਲ ਦੇ ਫੈਸਲੇ ਦੀ ਉਡੀਕ ਵਿੱਚ ਹੈ, ਉਸ ਬਾਰੇ ਵੀ ਚਰਚਾ ਕੀਤੀ ਗਈ ਹੈ।

SBS Punjabi - ਐਸ ਬੀ ਐਸ ਪੰਜਾਬੀ · SBS Audio

May 28, 20258m 32sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes