ਕੀ ਤੁਸੀਂ ਕਿਸੇ ਫੈਕਟਰੀ ਵਿੱਚ ਜਾਨਵਰਾਂ ਦੇ ਸੈੱਲਾਂ ਤੋਂ ਉਗਾਇਆ ਗਿਆ ਮੀਟ ਖਾਓਗੇ?
ਆਸਟ੍ਰੇਲੀਆ ਦੇ ਕਈ ਰੈਸਟੋਰੈਂਟਾਂ ਵਿੱਚ ‘ਕਲਚਰਡ ਮੀਟ’ ਪਰੋਸਿਆ ਜਾ ਰਿਹਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸਨੂੰ ਕਿਸ ਤਰ੍ਹਾਂ ਤਿਆਰ ਕੀਤਾ ਜਾਂਦਾ ਹੈ? ਇਕ ਸਵਾਲ ਇਹ ਵੀ ਹੈ ਕਿ ਇਸਨੂੰ ਤਿਆਰ ਕਰਨ ਦੀ ਲੋੜ ਕੀ ਹੈ? ਕਲਚਰਡ ਮੀਟ ਬਾਰੇ ਹੋਰ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ।
SBS Punjabi - ਐਸ ਬੀ ਐਸ ਪੰਜਾਬੀ · SBS Audio
March 13, 20267m 16s
Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.
Show Notes