PLAY PODCASTS
ਇਜ਼ਰਾਇਲ-ਈਰਾਨ ਵਿਚਾਲੇ ਤਣਾਅ ਜਾਰੀ, ਆਸਟ੍ਰੇਲੀਅਨ ਨਾਗਰਿਕਾਂ ਅਤੇ ਅਧਿਕਾਰੀਆਂ ਨੂੰ ਨਿਕਲਣ ਦੀ ਅਪੀਲ

ਇਜ਼ਰਾਇਲ ਵੱਲੋਂ ਈਰਾਨ ਦੇ ਪ੍ਰਮਾਣੂ ਅਤੇ ਫੌਜੀ ਟਿਕਾਣਿਆਂ 'ਤੇ ਹਮਲੇ ਕੀਤੇ ਜਾ ਰਹੇ ਹਨ, ਅਤੇ ਈਰਾਨ ਵੀ ਇਜ਼ਰਾਇਲ ਦੇ ਰਿਹਾਇਸ਼ੀ ਤੇ ਨਾਗਰਿਕ ਖੇਤਰਾਂ ਵਿੱਚ ਜਵਾਬੀ ਕਾਰਵਾਈ ਕਰ ਰਿਹਾ ਹੈ। ਅਜਿਹੇ ਵਿੱਚ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਕਿਹਾ ਹੈ ਕਿ ਸਰਕਾਰ ਇਰਾਨ ਅਤੇ ਇਜ਼ਰਾਈਲ ਵਿੱਚ ਫਸੇ ਆਸਟ੍ਰੇਲੀਅਨ ਨਾਗਰਿਕਾਂ ਨੂੰ ਘਰ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਆਸਟ੍ਰੇਲੀਆ ਨੇ ਈਰਾਨੀ ਰਾਜਧਾਨੀ ਤਹਿਰਾਨ ਵਿੱਚ ਆਪਣੇ ਦੂਤਾਵਾਸ ਦੀਆਂ ਸਾਰੀਆਂ ਗਤੀਵਿਧੀਆਂ ਮੁਅੱਤਲ ਕਰ ਦਿੱਤੀਆਂ ਹਨ ਅਤੇ ਸਾਰੇ ਆਸਟ੍ਰੇਲੀਅਨ ਅਧਿਕਾਰੀਆਂ ਨੂੰ ਵਾਪਸ ਬੁਲਾ ਲਿਆ ਹੈ। ਹੋਰ ਕਿਹੜੀਆਂ ਹਨ ਅੱਜ ਦੀਆਂ ਹੋਰ ਖਾਸ ਖਬਰਾਂ ਜਾਣੋ, ਇਸ ਪੌਡਕਾਸਟ ਵਿੱਚ...

SBS Punjabi - ਐਸ ਬੀ ਐਸ ਪੰਜਾਬੀ · SBS Audio

June 20, 20253m 48sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes