PLAY PODCASTS
ਖ਼ਬਰਨਾਮਾ: ਵਿਦੇਸ਼ਾਂ 'ਚ ਫਸੇ ਲੋਕਾਂ ਨੂੰ ਲਿਆਉਣ ਦੀ ਜੱਦੋ-ਜਹਿਦ, ਆਸਮਾਨ 'ਚ ਬਲੱਡ ਮੂਨ ਦਾ ਨਜ਼ਾਰਾ ਤੇ ਹੋਰ ਖ਼ਬਰਾਂ

ਮੱਧ ਪੂਰਬ ਵਿੱਚ ਵੱਧ ਰਹੇ ਸੰਘਰਸ਼ ਦੌਰਾਨ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਆਸਟ੍ਰੇਲੀਆਈ ਸਰਕਾਰ 'ਤੇ ਦਬਾਅ ਵੱਧ ਰਿਹਾ ਹੈ। ਲਿਬਰਲ ਸੈਨੇਟਰਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਨਾਗਰਿਕਾਂ ਦੀ ਵਾਪਸੀ ਲਈ ਫੌਜੀ ਜਹਾਜ਼ਾਂ ਦੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਜਾਵੇ, ਪਰ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਕਿਹਾ ਕਿ ਜਦੋਂ ਤੱਕ ਹਵਾਈ ਖੇਤਰ ਬੰਦ ਹਨ, ਅਜਿਹਾ ਕਰਨਾ ਸੰਭਵ ਨਹੀਂ ਹੋਵੇਗਾ। ਇਸਤੋਂ ਇਲਾਵਾ ਅੱਜ ਮੰਗਲਵਾਰ ਰਾਤ ਆਸਟ੍ਰੇਲੀਆ ਦੇ ਅਸਮਾਨ ਵਿੱਚ 'ਬਲੱਡ ਮੂਨ' ਦਿਖਾਈ ਦੇਵੇਗਾ, ਇਹ ਇੱਕ ਅਜਿਹੀ ਘਟਨਾ ਹੈ ਜੋ ਉਸ ਵੇਲੇ ਵਾਪਰਦੀ ਹੈ ਜਦੋਂ ਸੂਰਜ, ਧਰਤੀ ਅਤੇ ਚੰਦਰਮਾ ਇੱਕ ਸਿੱਧੀ ਰੇਖਾ ਵਿੱਚ ਆ ਜਾਂਦੇ ਹਨ। ਇਹਨਾਂ ਤਾਂ ਇਲਾਵਾ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

SBS Punjabi - ਐਸ ਬੀ ਐਸ ਪੰਜਾਬੀ · SBS Audio

March 3, 20264m 22s

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes