ਬਾਲੀਵੁੱਡ ਗੱਪਸ਼ੱਪ: ਕਪਿਲ ਸ਼ਰਮਾ ਦੇ ਕੈਨੇਡਾ ਵਿਚਲੇ ਕੈਫੇ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਕਪਿਲ ਦੀ ਸੁਰੱਖਿਆ ਵਿੱਚ ਵਾਧਾ
ਪਿੱਛੇ ਜਿਹੇ ਕੈਨੇਡਾ ਵਿੱਚ ਨਵੇਂ ਸ਼ੁਰੂ ਕੀਤੇ ਗਏ ਕੈਪਸ ਕੈਫੇ ਵਿੱਚ ਗੋਲੀਬਾਰੀ ਕੀਤੀ ਗਈ ਸੀ ਜਿਸ ਦਾ ਕਾਰਨ ਕਪਿਲ ਵੱਲੋਂ ਕਾਮੇਡੀ ਸ਼ੋਅ ਦੌਰਾਨ ਨਿਹੰਗ ਸਿੰਘਾਂ 'ਤੇ ਕੀਤੀਆਂ ਕੁਝ ਟਿੱਪਣੀਆਂ ਦੱਸੀਆਂ ਜਾ ਰਹੀਆਂ ਹਨ। ਟੀ-ਸੀਰੀਜ਼ ਦੇ ਮਾਲਕ ਭੂਸ਼ਨ ਕੁਮਾਰ ਨੇ ਮੰਨਿਆ ਕਿ ਉਨ੍ਹਾਂ ਦੀ ਦਿਲਜੀਤ ਦੋਸਾਂਝ ਨਾਲ ਗੂੜੀ ਸਾਂਝ ਹੈ ਅਤੇ ਉਹ ਬਾਰਡਰ-2 ਮੁਕੰਮਲ ਹੋਣ ਤੋਂ ਬਾਅਦ ਵੀ ਜਾਰੀ ਰਹੇਗੀ। ਇਹ ਅਤੇ ਬਾਲੀਵੁੱਡ ਨਾਲ ਜੁੜੀਆਂ ਬਹੁਤ ਸਾਰੀਆਂ ਹੋਰ ਖਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ....
SBS Punjabi - ਐਸ ਬੀ ਐਸ ਪੰਜਾਬੀ · SBS Audio
July 17, 20256m 6sFULL
Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.
Show Notes