PLAY PODCASTS
ਖ਼ਬਰਨਾਮਾ: ਨੇਤਨਿਯਾਹੂ ਨੇ ਟਰੰਪ ਨੂੰ ਕੀਤਾ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ, ਪੰਜਾਬ 'ਚ ਬੈਲ-ਗੱਡੀ ਦੌੜਾਂ ਨੂੰ ਹਰੀ ਝੰਡੀ

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਿਯਾਹੂ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ ਅਤੇ ਕਿਹਾ ਕਿ ਰਾਸ਼ਟਰਪਤੀ ਨੇ ਇੱਕ ਤੋਂ ਬਾਅਦ ਇੱਕ ਕਈ ਦੇਸ਼ਾਂ ਵਿੱਚ ਸ਼ਾਂਤੀ ਸਥਾਪਤ ਕੀਤੀ ਹੈ। ਓਧਰ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰੇਗੀ। ਹੋਰ ਦਿਨ ਦੀਆਂ ਅਹਿਮ ਖਬਰਾਂ ਲਈ ਸੁਣੋ ਇਹ ਪੌਡਕਾਸਟ...

SBS Punjabi - ਐਸ ਬੀ ਐਸ ਪੰਜਾਬੀ · SBS Audio

July 8, 20253m 42sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes