PLAY PODCASTS
ਖਬਰਨਾਮਾ: ਨੈਸ਼ਨਲਸ ਨੇ ਤੋੜਿਆ ਲਿਬਰਲ ਨਾਲ ਗਠਜੋੜ, ਧਰੁਵ ਰਾਠੀ ਨੇ ਕੀਤੀ ਵੀਡੀਓ ਡਿਲੀਟ ਤੇ ਹੋਰ ਖਬਰਾਂ

ਨੈਸ਼ਨਲ ਪਾਰਟੀ ਅਤੇ ਲਿਬਰਲ ਪਾਰਟੀ ਦੀ ‘ਗਠਜੋੜ ਸਮਝੌਤੇ’ 'ਤੇ ਸਹਿਮਤੀ ਨਹੀਂ ਬਣ ਸਕੀ, ਜਿਸ ਨਾਲ ਦੋਨੋਂ ਪਾਰਟੀਆਂ ਵਿੱਚਕਾਰ ਭਾਈਵਾਲੀ ਖਤਮ ਹੋ ਗਈ ਹੈ। ਹਾਲ ਹੀ ਵਿੱਚ ਹੋਈਆਂ ਸੰਘੀ ਚੋਣਾਂ ਤੋਂ ਬਾਅਦ ਦੋਨੋਂ ਪਾਰਟੀਆਂ ਵਿੱਚਕਾਰ ਸਮਝੌਤੇ 'ਤੇ ਮੁੜ ਗੱਲਬਾਤ ਕੀਤੀ ਜਾ ਰਹੀ ਸੀ। ਓਧਰ ਯੂ-ਟਿਊਬਰ ਧਰੁਵ ਰਾਠੀ ਨੇ ਸਿੱਖ ਗੁਰੂਆਂ 'ਤੇ ਬਣਾਈ ਵੀਡੀਓ ਨੂੰ ਆਪਣੇ ਯੂ ਟਿਊਬ ਚੈਨਲ ਤੋਂ ਹਟਾ ਦਿੱਤਾ ਹੈ। ਅਜਿਹਾ ਵੀਡੀਓ ਦੇ ਕੁੱਝ ਹਿੱਸੇ ਤੋਂ ਪੈਦਾ ਹੋਏ ਵਿਵਾਦ ਅਤੇ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਭਾਰੀ ਰੋਸ ਕਾਰਨ ਕੀਤਾ ਗਿਆ ਹੈ। ਹੋਰ ਕਿਹੜੀਆਂ ਨੇ ਅੱਜ ਦੀਆਂ ਵੱਡੀਆਂ ਖਬਰਾਂ, ਸੁਣੋ ਇਸ ਪੌਡਕਾਸਟ ਰਾਹੀਂ...

SBS Punjabi - ਐਸ ਬੀ ਐਸ ਪੰਜਾਬੀ · SBS Audio

May 20, 20253m 53sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes