PLAY PODCASTS
ਆਸਟ੍ਰੇਲੀਆ ਵਿੱਚ ਕੈਸ਼ ਉੱਤੇ ਨੌਕਰੀ ਕਰਨ ਵਾਲੇ ਆਪਣੇ ਹੱਕਾਂ ਬਾਰੇ ਰਹਿਣ ਜਾਗਰੂਕ

ਜੇਕਰ ਤੁਸੀਂ ਆਸਟ੍ਰੇਲੀਆ ਵਿੱਚ ਇੱਕ ਨਵੇਂ ਪ੍ਰਵਾਸੀ ਹੋ ਅਤੇ ਨੌਕਰੀ ਦੀ ਭਾਲ ਕਰ ਰਹੇ ਹੋ, ਤਾਂ ਸੰਭਾਵਨਾ ਹੈ ਕਿ ਤੁਸੀਂ 'ਕੈਸ਼ ਜੋਬਸ' ਬਾਰੇ ਜ਼ਰੂਰ ਸੁਣਿਆ ਹੋਵੇਗਾ। ਪਰ ਕੀ ਤੁਸੀਂ ਇਹਨਾਂ ਨੌਕਰੀਆਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਦੇ ਹੋ? ਭਾਵੇਂ ਇਨ੍ਹਾਂ ਨੌਕਰੀਆਂ ਵਿੱਚ ਫੇਅਰਵਰਕ ਨਿਯਮਾਂ ਦੀ ਉਲੰਘਣਾ ਦਾ ਉੱਚ ਜੋਖਮ ਹੋ ਸਕਦਾ ਹੈ, ਪਰ ਫਿਰ ਵੀ ਇਹ ਪੂਰੀ ਤਰ੍ਹਾਂ ਕਾਨੂੰਨੀ ਹਨ। ਜੇਕਰ ਤੁਸੀਂ ਆਸਟ੍ਰੇਲੀਆ ਵਿੱਚ ਕੈਸ਼ ਉੱਤੇ ਕੰਮ ਕਰ ਰਹੇ ਹੋ, ਤਾਂ ਆਪਣੇ ਅਧਿਕਾਰਾਂ ਨੂੰ ਜਾਣਨ ਲਈ ਇਸ ਪੋਡਕਾਸਟ ਨੂੰ ਸੁਣੋ ਜਿਸ ਵਿੱਚ ਅਸਥਾਈ ਵੀਜ਼ਾ ਧਾਰਕਾਂ ਲਈ ਖ਼ਾਸ ਜਾਣਕਾਰੀ ਹੈ।

SBS Punjabi - ਐਸ ਬੀ ਐਸ ਪੰਜਾਬੀ · SBS Audio

May 19, 202514m 48s

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes