PLAY PODCASTS
ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੀ ਸਹਾਇਤਾ ਲਈ ਮੈਦਾਨ 'ਚ ਨਿੱਤਰੀਆਂ ਆਸਟ੍ਰੇਲੀਆ ਦੀਆਂ ਸਿੱਖ ਸੰਸਥਾਵਾਂ

ਹੜ੍ਹਾਂ ਦੀ ਮਾਰ ਕਾਰਨ ਜਲਥਲ ਹੋਏ ਪੰਜਾਬ ਦੇ ਲੋਕਾਂ ਦੀ ਮਦਦ ਲਈ ਆਸਟ੍ਰੇਲੀਆ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਮਦਦ ਦੇ ਹੱਥ ਵਧਾਏ ਹਨ। ਆਸਟ੍ਰੇਲੀਅਨ ਸਿੱਖ ਸੁਪੋਟ, ਯੂਨਾਇਟਿਡ ਸਿੱਖਸ ਅਤੇ ਖਾਲਸਾ ਏਡ ਦੇ ਨੁਮਾਇੰਦਿਆਂ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ ’ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਸੇਵਾ ਕਾਰਜਾਂ ਵਿੱਚ ਲੱਗੀਆਂ ਜਥੇਬੰਦੀਆਂ ਮੁਤਾਬਿਕ ਹੜ੍ਹਾਂ ਦੇ ਸ਼ਿਕਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਦਵਾਈਆਂ ਅਤੇ ਹੋਰ ਜ਼ਰੂਰਤ ਦਾ ਸਾਮਾਨ ਮੁਹੱਈਆ ਵੀ ਕਰਵਾਇਆ ਜਾ ਰਿਹਾ ਹੈ।

SBS Punjabi - ਐਸ ਬੀ ਐਸ ਪੰਜਾਬੀ · SBS Audio

September 3, 202513m 3sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes