PLAY PODCASTS
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

ਐਸ ਬੀ ਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਦੁਨੀਆਂ ਦੀਆਂ ਅਹਿਮ ਖ਼ਬਰਾਂ ਦੇ ਨਾਲ-ਨਾਲ ਕੁਝ ਖਾਸ ਪੇਸ਼ਕਾਰੀਆਂ ਵੀ ਹਨ। ਜਿਨ੍ਹਾਂ ਵਿੱਚ ਪੰਜਾਬ ਦੀਆਂ ਗਤੀਵਿਧੀਆਂ ਨੂੰ ਬਿਆਨ ਕਰਦੀ ਪੰਜਾਬੀ ਡਾਇਰੀ, ਵਿਕਟੋਰੀਆ ਸੂਬੇ ’ਚ ਵਧੀਆਂ ਅਪਰਾਧਿਕ ਘਟਨਾਵਾਂ ਦਾ ਵੇਰਵਾ ਅਤੇ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਨਵੇਂ ਵਿੱਤੀ ਵਰ੍ਹੇ ਵਿੱਚ ਹੋਣ ਜਾ ਰਹੀਆਂ ਤਬਦੀਲੀਆਂ ਨੂੰ ਬਿਆਨ ਕਰਦੀ ਰਿਪੋਰਟ ਸ਼ਾਮਿਲ ਹੈ। ਇੱਥੇ ਹੀ ਬੱਸ ਨਹੀ, ਆਸਟ੍ਰੇਲੀਆ ਵਿੱਚ ਵਲੋਗਿੰਗ ਤੋਂ ਸ਼ੁਰੂ ਹੋ ਕੇ ਵੱਡੇ ਪਰਦੇ ਤੱਕ ਪਹੁੰਚੇ ਮੈਲਬੌਰਨ ਵਾਸੀ ਪੰਜਾਬੀ ਨੌਜਵਾਨ ਸੈਮੀ ਗਿੱਲ ਨਾਲ ਕੀਤੀ ਗਈ ਖਾਸ ਮੁਲਾਕਾਤ ਵੀ ਹੈ। ਇਨ੍ਹਾਂ ਜਾਣਾਕਾਰੀ ਭਰਪੂਰ ਅਤੇ ਦਿਲਚਸਪ ਰਿਪੋਰਟਾਂ ਨੂੰ ਸੁਣੋ ਇਸ ਪ੍ਰੋਗਰਾਮ ਰਾਹੀਂ….

SBS Punjabi - ਐਸ ਬੀ ਐਸ ਪੰਜਾਬੀ · SBS Audio

June 25, 202548m 12sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes