PLAY PODCASTS
ਪਾਕਿਸਤਾਨ ਡਾਇਰੀ: ਈਰਾਨ ਜੰਗ ਕਾਰਨ ਤੇਲ ਦੀਆਂ ਵੱਧਦੀਆਂ ਕੀਮਤਾਂ ਦੇ ਮੱਦੇਨਜ਼ਰ ਸਕੂਲ ਦੋ ਹਫ਼ਤੇ ਲਈ ਬੰਦ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਐਲਾਨ ਕੀਤਾ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਆਏ ਤੇਜ਼ ਵਾਧੇ ਦੇ ਮੱਦੇਨਜ਼ਰ ਤੇਲ ਦੀ ਖਪਤ ਅਤੇ ਸਰਕਾਰੀ ਖਰਚੇ ਘਟਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਸਕੂਲ ਦੋ ਹਫ਼ਤਿਆਂ ਲਈ ਬੰਦ ਕੀਤੇ ਜਾ ਰਹੇ ਹਨ, ਜਦਕਿ ਯੂਨੀਵਰਸਿਟੀਆਂ ਵਿੱਚ ਕਲਾਸਾਂ ਆਨਲਾਈਨ ਕਰ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ 50 ਫੀਸਦੀ ਕਰਮਚਾਰੀ ਹੀ ਦਫ਼ਤਰਾਂ ਵਿੱਚ ਕੰਮ ਕਰਨਗੇ, ਜਦਕਿ ਹੋਰ ਲੋਕ ਘਰੋਂ ਕੰਮ ਕਰਨਗੇ। ਇਸਤੋਂ ਇਲਾਵਾ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

SBS Punjabi - ਐਸ ਬੀ ਐਸ ਪੰਜਾਬੀ · SBS Audio

March 11, 20267m 4s

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes