PLAY PODCASTS
ਖ਼ਬਰਾਂ ਫਟਾਫੱਟ: ਜੰਗੀ ਹਾਲਾਤ ਤੋਂ ਰਿਹਾਇਸ਼ੀ ਸੰਕਟ ਅਤੇ ਹੋਲੇ ਮਹੱਲੇ ਤੱਕ, ਜਾਣੋ ਹਫ਼ਤੇ ਦੀਆਂ ਵੱਡੀਆਂ ਖ਼ਬਰਾਂ

ਇੱਕ ਨਵੀਂ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪ੍ਰਵਾਸ ਵਿੱਚ ਕਟੌਤੀ ਕਰਨ ਨਾਲ ਆਸਟ੍ਰੇਲੀਆ ਦਾ ਰਿਹਾਇਸ਼ੀ ਸੰਕਟ ਹੱਲ ਨਹੀਂ ਹੋਵੇਗਾ। ਥਿੰਕ ਟੈਂਕ ਦਾ ਕਹਿਣਾ ਹੈ ਕਿ ਘਰਾਂ ਦੀ ਕਮੀ ਦਾ ਮੁੱਖ ਕਾਰਨ ਅਬਾਦੀ ਵਿੱਚ ਵਾਧਾ ਨਹੀਂ, ਸਗੋਂ ਨਵੇਂ ਘਰਾਂ ਦਾ ਘੱਟ ਬਣਨਾ ਹੈ। ਇਸਤੋਂ ਇਲਾਵਾ ਮੈਲਬਰਨ ਸ਼ਹਿਰ ਫਾਰਮੂਲਾ 1 ਦੇ ਰੰਗ ਵਿੱਚ ਰੰਗਿਆ ਗਿਆ ਹੈ। ਓਧਰ, ਈਰਾਨ ਉੱਤੇ ਅਮਰੀਕੀ-ਇਜ਼ਰਾਈਲੀ ਹਮਲੇ ਸ਼ੁਰੂ ਹੋਣ ਤੋਂ ਇੱਕ ਹਫ਼ਤੇ ਬਾਅਦ, ਮੱਧ ਪੂਰਬ ਵਿੱਚ ਜੰਗ ਹੋਰ ਭੜਕ ਗਈ ਹੈ। ਪੰਜਾਬ ਦੀ ਗੱਲ ਕਰੀਏ ਤਾਂ, ਆਨੰਦਰਪੁਰ ਸਾਹਿਬ ਵਿਖੇ ਹੋਲਾ ਮਹੱਲਾ ਸ਼ਰਧਾ, ਜੋਸ਼ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ ਹੈ। ਹਫ਼ਤੇ ਦੀਆਂ ਹੋਰ ਵੱਡੀਆਂ ਖ਼ਬਰਾਂ ਲਈ ਸੁਣੋ ਇਹ ਪੌਡਾਕਸਟ...

SBS Punjabi - ਐਸ ਬੀ ਐਸ ਪੰਜਾਬੀ · SBS Audio

March 6, 20264m 29s

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes