PLAY PODCASTS
ਖ਼ਬਰਨਾਮਾ- ਦੋ ਪੁਲਿਸ ਅਫਸਰਾਂ ਨੂੰ ਮਾਰਨ ਵਾਲਾ ਸ਼ੱਕੀ ਵਿਆਕਤੀ ਹਥਿਆਰਾਂ ਨਾਲ ਲੈਸ ਅਜੇ ਵੀ ਫਰਾਰ: ਪੁਲਿਸ

ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਵਿਕਟੋਰੀਆ ਦੇ ਪੇਂਡੂ ਖੇਤਰ ਵਿੱਚ ਦੋ ਅਫਸਰਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਕਥਿਤ ਦੋਸ਼ੀ ਵਿਅਕਤੀ ਭਾਰੀ ਹਥਿਆਰਾਂ ਨਾਲ ਲੈਸ ਹੈ ਅਤੇ ਅਜੇ ਵੀ ਫਰਾਰ ਹੈ। ਮੰਗਲਵਾਰ ਦੋ ਅਧਿਕਾਰੀਆਂ ਨੂੰ ਗੋਲੀ ਮਾਰ ਕੇ ਮਾਰਨ ਅਤੇ ਤੀਜੇ ਨੂੰ ਗੰਭੀਰ ਜ਼ਖ਼ਮੀ ਕਰਨ ਤੋਂ ਬਾਅਦ 56 ਸਾਲਾ ਡੈਜ਼ੀ ਫ੍ਰੀਮੈਨ ਨੂੰ ਅਜੇ ਤੱਕ ਨਹੀਂ ਦੇਖਿਆ ਗਿਆ ਹੈ। ਇਸਤੋਂ ਇਲਾਵਾ ਇੱਕ ਖ਼ਬਰ ਇਹ ਵੀ ਹੈ ਕਿ ਮਹਿੰਗਾਈ ਦਰ ਉਮੀਦ ਨਾਲੋਂ ਜ਼ਿਆਦਾ ਵਧੀ ਹੈ। ਜੁਲਾਈ ਮਹੀਨੇ ਦੀ ਮਹਿੰਗਾਈ ਦਰ 2.8 ਪ੍ਰਤੀਸ਼ਤ ਦਰਜ ਕੀਤੀ ਗਈ ਹੈ, ਜੋ ਕਿ ਜੂਨ ਮਹੀਨੇ ਦੀ 1.9 ਪ੍ਰਤੀਸ਼ਤ ਨਾਲੋਂ ਵੱਧ ਹੈ। ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

SBS Punjabi - ਐਸ ਬੀ ਐਸ ਪੰਜਾਬੀ · SBS Audio

August 27, 20253m 45sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes