PLAY PODCASTS
ਨਿਊ ਸਾਊਥ ਵੇਲਜ਼ ਦੇ ਹੜ੍ਹ ਪੀੜਿਤਾਂ ਲਈ ਰਾਹਤ ਪਹੁੰਚਾ ਰਹੇ 'ਸਿੱਖ ਵਾਲੰਟੀਅਰਜ਼’

ਨਿਊ ਸਾਊਥ ਵੇਲਜ਼ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ। ਮਿਡ ਨੌਰਥ ਕੋਸਟ ਵਿੱਚ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸਿੱਖ ਵਾਲੰਟੀਅਰਜ਼ ਆਸਟ੍ਰੇਲੀਆ ਦੇ ਨੁਮਾਇੰਦੇ ਦਿਨ-ਰਾਤ ਸੇਵਾ ਵਿੱਚ ਡਟੇ ਹੋਏ ਹਨ ਅਤੇ ਮੌਜੂਦਾ ਸਮੇਂ ਇਸ ਕੁਦਰਤੀ ਆਫ਼ਤ ਦੀ ਚਪੇਟ ਵਿੱਚ ਆਏ ਟਾਰੀ ਸ਼ਹਿਰ ਵਿਖੇ ਹੜ ਪੀੜਤਾਂ ਲਈ ਮੁਫਤ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਿੱਖ ਵਾਲੰਟੀਅਰਜ਼ ਦੇ ਨੁਮਾਇੰਦੇ ਜਸਵਿੰਦਰ ਸਿੰਘ ਨੇ ਐਸ ਬੀ ਐਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਭਿਆਨਕ ਹੜ੍ਹਾਂ ਕਾਰਨ ਆਪਣਾ ਸਭ ਕੁਝ ਗੁਆ ਚੁੱਕੇ ਲੋਕ, ਸਿੱਖ ਵਾਲੰਟੀਅਰਜ਼ ਵਲੋਂ ਕੀਤੀ ਜਾ ਰਹੀ ਸੇਵਾ ਕਾਰਨ ਥੋੜੀ ਰਾਹਤ ਮਹਿਸੂਸ ਕਰ ਰਹੇ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ....

SBS Punjabi - ਐਸ ਬੀ ਐਸ ਪੰਜਾਬੀ · SBS Audio

May 27, 20256m 14sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes