ਖਬਰਾਂ ਫਟਾਫੱਟ: ਆਸਟ੍ਰੇਲੀਆ ਵੱਲੋਂ ਰੂਸ 'ਤੇ ਨਵੀਆਂ ਪਾਬੰਦੀਆਂ, ਮੀਕਾ ਤੇ ਬੀ ਪ੍ਰਾਕ ਤੋਂ ਬਾਅਦ ਗੁਰੂ ਰੰਧਾਵਾ ਵੀ ਦਿਲਜੀਤ ਦੇ ਵਿਰੋਧ 'ਚ
ਐਲਬਨੀਜ਼ੀ ਸਰਕਾਰ ਨੇ ਰੂਸ ਉੱਤੇ ਨਵੀਆਂ ਪਾਬੰਦੀਆਂ ਲਗਾ ਕੇ ਅਤੇ ਯੂਕਰੇਨ ਦੀ ਸਹਾਇਤਾ ਲਈ ਯੂਰਪ ਵਿੱਚ ਇੱਕ ਜਹਾਜ਼ ਭੇਜਣ ਦਾ ਵਾਅਦਾ ਕੀਤਾ ਹੈ। ਓਧਰ, ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰਜੀ 3’ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਮੀਕਾ ਸਿੰਘ ਅਤੇ ਬੀ ਪ੍ਰਾਕ ਤੋਂ ਬਾਅਦ ਗੁਰੂ ਰੰਧਾਵਾ ਨੇ ਵੀ ਦਿਲਜੀਤ ਦੋਸਾਂਝ ਦੇ ਰਵੱਈਏ ‘ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ ਦਿਲਜੀਤ ਦੇ ਪ੍ਰਸ਼ੰਸਕਾਂ ਦੀ ਸਖ਼ਤ ਆਲੋਚਨਾ ਕਰਕੇ ਗੁਰੂ ਨੂੰ ਆਪਣਾ ਐਕਸ ਅਕਾਊਂਟ ਹੀ ਬੰਦ ਕਰਨਾ ਪਿਆ। ਹਫ਼ਤੇ ਦੀਆਂ ਹੋਰ ਵੱਡੀਆਂ ਖ਼ਬਰਾਂ ਜਾਣੋ ਇਸ ਵੀਕਲੀ ਖਬਰ ਫਟਾਫੱਟ ਵਿੱਚ...
SBS Punjabi - ਐਸ ਬੀ ਐਸ ਪੰਜਾਬੀ · SBS Audio
June 27, 20255m 19sFULL
Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.
Show Notes