PLAY PODCASTS
ਬਾਬਾ ਫੌਜਾ ਸਿੰਘ ਨੂੰ ਟੱਕਰ ਮਾਰ ਕੇ ਭੱਜਣ ਵਾਲਾ ਕਾਰ ਚਾਲਕ ਗ੍ਰਿਫ਼ਤਾਰ, ਪੁਲਿਸ ਨੇ ਦਿੱਤੀ ਜਾਣਕਾਰੀ

ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਟੱਕਰ ਮਾਰਨ ਵਾਲੀ ਕਾਰ ਵੀ ਬਰਾਮਦ ਕਰ ਲਈ ਹੈ। ਐਸ ਬੀ ਐਸ ਪੰਜਾਬੀ ਨਾਲ ਜਲੰਧਰ ਤੋਂ ਫੋਨ ਰਾਹੀਂ ਗੱਲਬਾਤ ਦੌਰਾਨ ਐਸ ਪੀ ਡਿਟੈਕਟਿਵ ਸਰਬਜੀਤ ਸਿੰਘ ਰਾਏ ਨੇ ਦੱਸਿਆ ਕਿ ਕਾਰ ਚਾਲਕ ਦੀ ਸ਼ਿਨਾਖਤ ਕੈਨੇਡਾ ਤੋਂ ਆਏ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ ਜੋ ਮੂਲ਼ ਰੂਪ ਤੋਂ ਜਲੰਧਰ ਜਿਲ੍ਹੇ ਦੇ ਪਿੰਡ ਦਾਸੂਪੁਰ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ...

SBS Punjabi - ਐਸ ਬੀ ਐਸ ਪੰਜਾਬੀ · SBS Audio

July 17, 202510m 27sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes