PLAY PODCASTS
ਖਬਰਨਾਮਾਂ: ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਅਤੇ ਚੀਨੀ ਪ੍ਰਧਾਨ ਮੰਤਰੀ ਲੀ ਕਿਆਂਗ ਨੇ ਬੀਜਿੰਗ ਵਿੱਚ ਕਈ ਸਮਝੌਤਿਆਂ 'ਤੇ ਕੀਤੇ ਦਸਤਖਤ

ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਅਤੇ ਚੀਨੀ ਪ੍ਰਧਾਨ ਮੰਤਰੀ ਲੀ ਕਿਆਂਗ ਨੇ ਬੀਜਿੰਗ ਵਿੱਚ ਕਈ ਸਮਝੌਤਿਆਂ 'ਤੇ ਕੀਤੇ ਦਸਤਖਤ ਜਿਨ੍ਹਾਂ ਵਿੱਚ ਸੇਬਾਂ ਅਤੇ ਜੂਜੁਬੂ ਫਲਾਂ ਦਾ ਵਪਾਰ ਕਰਨਾ ਵੀ ਸ਼ਾਮਿਲ ਹੈ। ਸੰਯੁਕਤ ਰਾਸ਼ਟਰ ਦਾ ਕਹਿਣਾ ਹੈ ਕਿ ਪਿਛਲੇ ਛੇ ਹਫ਼ਤਿਆਂ ਵਿੱਚ ਗਾਜ਼ਾ ਵਿੱਚ ਸਹਾਇਤਾ ਸਥਾਨਾਂ ਦੇ ਨੇੜੇ ਘੱਟੋ-ਘੱਟ 875 ਫਲਸਤੀਨੀ ਮਾਰੇ ਗਏ ਹਨ। ਉੱਧਰ, ਪੰਜਾਬ ਪੁਲਿਸ ਨੇ ਵਿਸ਼ਵ ਪ੍ਰਸਿਧ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੀ ਫਾਰਚੂਨਰ ਗੱਡੀ ਨੂੰ ਉਸ ਦੇ ਮਾਲਕ ਸਮੇਤ ਕਾਬੂ ਕਰ ਲਿਆ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਸਾਡਾ ਅੱਜ ਦਾ ਖਬਰਨਾਮਾਂ....

SBS Punjabi - ਐਸ ਬੀ ਐਸ ਪੰਜਾਬੀ · SBS Audio

July 16, 20255m 52sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes