PLAY PODCASTS
ਖ਼ਬਰਨਾਮਾ: ਕਾਰਡ ਸਰਚਾਰਜ 'ਤੇ ਪਾਬੰਦੀ ਲਾਉਣ ਦੀ ਤਿਆਰੀ 'ਚ RBA, ਨਾਗਰਿਕਾਂ ਨੂੰ ਹੋਵੇਗੀ 1.2 ਬਿਲੀਅਨ ਡਾਲਰ ਦੀ ਬਚਤ

ਆਸਟ੍ਰੇਲੀਆ ਦਾ ਕੇਂਦਰੀ ਬੈਂਕ, ਡੈਬਿਟ ਅਤੇ ਕਰੈਡਿਟ ਕਾਰਡਾਂ ਉੱਤੇ ਲੱਗਣ ਵਾਲੇ ਸਰਚਾਰਜ ਨੂੰ ਖਤਮ ਕਰਨਾ ਚਾਹੁੰਦਾ ਹੈ, ਜਿਸ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਖਪਤਕਾਰਾਂ ਨੂੰ ਹਰ ਸਾਲ 1 ਬਿਲੀਅਨ ਡਾਲਰ ਤੋਂ ਵੱਧ ਦੀ ਬਚਤ ਹੋਵੇਗੀ। ਓਧਰ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਸੂਬੇ ਵਿੱਚ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਰੱਦ ਕਰ ਦਿੱਤੀ ਹੈ। ਸਿਖਰਲੀ ਅਦਾਲਤ ਨੇ ਇਸ ਨਿਯੁਕਤੀ ਨੂੰ ਸਹੀ ਠਹਿਰਾਉਣ ਵਾਲੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਦੇ ਸਤੰਬਰ 2024 ਵਾਲੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਹੋਰ ਕਿਹੜੀਆਂ ਹਨ ਆਸਟ੍ਰੇਲੀਅਨ ਤੇ ਕੌਮਾਂਤਰੀ ਖਬਰਾਂ, ਜਾਣੋ ਇਸ ਪੌਡਾਕਸਟ ਰਾਹੀਂ...

SBS Punjabi - ਐਸ ਬੀ ਐਸ ਪੰਜਾਬੀ · SBS Audio

July 15, 20254m 2sFULL

Audio is streamed directly from the publisher (sbs-podcast.streamguys1.com) as published in their RSS feed. Play Podcasts does not host this file. Rights-holders can request removal through the copyright & takedown page.

Show Notes